Neeru Bajwa Latest Video: ਨੀਰੂ ਬਾਜਵਾ ਤੇ ਗੈਰੀ ਸੰਧੂ ਦੀ ਖੂਬਸੂਰਤ ਵੀਡੀਓ ਆਈ ਸਾਹਮਣੇ, ਪ੍ਰਸ਼ੰਸਕ ਕਰ ਰਹੇ ਕਾਫੀ ਪਸੰਦ

ਰਵਿੰਦਰ ਸਿੰਘ Sat, 02 Dec 2023-4:26 pm,

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਨੀਰੂ ਆਪਣੀਆਂ ਫੋਟੋਆਂ ਦੇ ਨਾਲ ਡਾਂਸ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਪੰਜਾਬੀ ਗਾਇਕ ਗੈਰੀ ਸੰਧੂ ਨਾਲ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link