Gurcharan Singh Grewal News: ਭਾਈ ਗਰੇਵਾਲ ਨੇ ਹਰਨਾਮ ਸਿੰਘ ਖ਼ਾਲਸਾ ਦੇ ਸਿੱਖਾਂ ਨੂੰ 5-5 ਬੱਚੇ ਪੈਦਾ ਕਰਨ ਵਾਲੇ ਬਿਆਨ ਦੀ ਕੀਤੀ ਹਮਾਇਤ
Gurcharan Singh Grewal News: ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਵੱਲੋਂ ਪੰਜਾਬ ਵਿੱਚ ਸਿੱਖਾਂ ਨੂੰ 5-5 ਬੱਚੇ ਪੈਦਾ ਕਰਨ ਦੀ ਅਪੀਲ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਸਿੱਖਾਂ ਨੂੰ ਜਨਸੰਖਿਆ ਵਧਾਉਣ ਦੀ ਅਪੀਲ ਕੀਤੀ।