Bharat Band: ਪੰਜਾਬ ਭਰ `ਚ ਦੇਖਣ ਨੂੰ ਮਿਲ ਰਿਹਾ ਹੈ ਭਾਰਤ ਬੰਦ ਦਾ ਅਸਰ, ਵੇਖੋ ਵੀਡੀਓ

रिया बावा Fri, 16 Feb 2024-9:26 am,

Bharat Band: ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਪੂਰਨ ਸਮਰਥਨ ਮਿਲ ਰਿਹਾ ਹੈ। ਭਾਰਤ ਬੰਦ ਨੂੰ ਫਰੀਦਕੋਟ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਅਤੇ ਫਰੀਦਕੋਟ ਦੇ ਸਾਰੇ ਬਜਾਰ ਪੂਰੀ ਤਰਾਂ ਬੰਦ ਹੈ।

More videos

By continuing to use the site, you agree to the use of cookies. You can find out more by Tapping this link