Bharat Mala Project : ਭਦੌੜ `ਚ ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਰੋਧ, 5 ਕਿਸਾਨ ਬਿਜਲੀ ਦੇ ਟਾਵਰ `ਤੇ ਚੜ੍ਹੇ
Bharat Mala Project: ਭਾਰਤ ਮਾਲਾ ਪ੍ਰੋਜੈਕਟ ਨੂੰ ਲੈ ਕੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿੱਚ ਭਾਰੀ ਫੋਰਸ ਤੈਨਾਤ ਕੀਤੀ ਗਈ ਤੇ ਪਿੰਡ ਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੇ ਵਿਰੋਧ ਵਿੱਚ ਪੰਜ ਕਿਸਾਨ ਬਿਜਲੀ ਦੇ ਉੱਚੇ ਟਾਵਰ ਉੱਤੇ ਚੜ੍ਹੇ ਗਏ ਹਨ। ਇਸ ਦੌਰਾਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ।