Bibi Jagir Kaur: ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ ਆਪਣਾ ਸਪੱਸ਼ਟੀਕਰਣ
Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਹਨ। ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਬੇਟੀ ਦੀ ਮੌਤ ਅਤੇ ਰੋਮਾਂ ਦੀ ਬੇਅਦਬੀ 'ਤੇ ਸਪੱਸ਼ਟੀਕਰਨ ਦਿੱਤਾ ਹੈ।