Balwant Singh Rajoana: ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ
Balwant Singh Rajoana: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਵੰਤ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਲਈ ਪਾਈ ਗਈ ਅਪੀਲ ਵਾਪਸ ਲਈ ਜਾਵੇ।