Ludhiana News: ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ ਬਿਕਰਮ ਮਜੀਠੀਆ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ludhiana News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਚੰਗੇ ਸੁਭਾਅ ਦੇ ਮਾਲਕ ਸਨ ਅਤੇ ਉਹ ਹਰ ਵਿਅਕਤੀ ਦੇ ਨਾਲ ਮਿਲ ਜੁਲ ਕੇ ਰਹਿੰਦੇ ਸਨ। ਉਹਨਾਂ ਨੇ ਕਿਹਾ ਕਿ ਉਹ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਲੋਕਾਂ ਦੇ ਹੱਕ ਦੀ ਗੱਲ ਕਰਦੇ ਸਨ ਅਤੇ ਉਨਾਂ ਦੇ ਜਾਣ ਨਾਲ ਜੋ ਘਾਟਾ ਪਿਆ ਹੈ
See more

Recommended Videos