Bikram Majithia News: ਬਿਕਰਮ ਸਿੰਘ ਮਜੀਠੀਆ ਨੇ ਰਾਜ ਕੁਮਾਰ ਚੱਬੇਵਾਲ ਉਪਰ ਭ੍ਰਿਸ਼ਟਾਚਾਰ ਦੇ ਲਗਾਏ ਦੋਸ਼

ਰਵਿੰਦਰ ਸਿੰਘ Tue, 19 Mar 2024-6:00 pm,

Bikram Majithia News: ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਹਾਲ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਉਤੇ ਗੰਭੀਰ ਇਲਜ਼ਾਮ ਲਗਾਏ। ਮਜੀਠੀਆ ਨੇ ਚੱਬੇਵਾਲ ਉਪਰ ਭ੍ਰਿਸ਼ਟਾਚਾਰ ਦਾ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਦੋਸ਼ ਲਗਾਏ ਕਿ ਚੱਬੇਵਾਲ ਨੇ ਗਰੀਬ ਲੋਕਾਂ ਨਾ ਠੱਗੀ ਮਾਰੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਹੋਣੀ ਸੀ।

More videos

By continuing to use the site, you agree to the use of cookies. You can find out more by Tapping this link