Bikram Singh Majithia: ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਸਿੰਘ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ
ਮਨਪ੍ਰੀਤ ਸਿੰਘ Tue, 03 Dec 2024-11:39 am,
Bikram Singh Majithia: ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ। ਇਸ ਦੌਰਾਨ ਬਿਕਰਮ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ‘ਚ ਭਾਂਡੇ ਮਾਂਜਣ ਦੀ ਸੇਵਾ ਨਿਭਾਈ