Bibi Jagir Kaur: ਬਿਕਰਮ ਮਜੀਠੀਆ ਨੇ ਬੀਬੀ ਜਗੀਰ ਕੌਰ ਵੱਲੋਂ SGPC ਚੋਣ ਲੜਨ `ਤੇ ਵੀ ਚੁੱਕੇ ਸਵਾਲ
Bibi Jagir Kaur: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਬੀਬੀ ਜਗੀਰ ਕੌਰ ਵੱਲੋਂ SGPC ਚੋਣ ਲੜਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ ਤਾਂ ਉਹ ਚੋਣ ਕਿਵੇਂ ਲੜ ਸਕਦੇ ਹਨ।