Amritpal Singh: ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ’ਤੇ ਸਾਧਿਆ ਨਿਸ਼ਾਨਾ
Amritpal Singh: ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਲਈ ਆਪਣੇ ਭਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੇ ਲਈ ਤਿੰਨ ਘੰਟੇ ਲਈ ਪੈਰੋਲ ਮਿਲੀ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ ਸਨ। ਜਿਨ੍ਹਾਂ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਤੇ ਜੰਮ੍ਹਕੇ ਨਿਸ਼ਾਨੇ ਸਾਧੇ ਸਨ।