Darbar Sahib: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ `ਚ ਹੋਈ ਅਲੌਕਿਕ ਆਤਿਸ਼ਬਾਜ਼ੀ
Darbar Sahib: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਨੂੰ ਬੜਾ ਸੁੰਦਰ ਸਜਾਇਆ ਗਿਆ। ਦਿਨ ਭਰ ਚੱਲੇ ਧਾਰਮਿਕ ਸਮਾਗਮਾਂ ਤੋਂ ਬਾਅਦ ਦੇਰ ਸ਼ਾਮ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਕੀਤੀ ਗਈ। ਜਿਸ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।