Sidhu Moosewala News: ਸਿੱਧੂ ਮੂਸੇਵਾਲਾ ਦੇ ਘਰ ਰੌਣਕ ਪਰਤਣ `ਤੇ ਫੈਨਸ ਨੇ ਇੱਕ-ਇੱਕ ਬੂਟਾ ਲਗਾਉਣ ਦੀ ਕੀਤੀ ਅਪੀਲ
Sidhu Moosewala News: ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਪੁੱਤਰ ਦੇ ਜਨਮ ਲੈਣ ਤੋਂ ਬਾਅਦ ਪ੍ਰਸ਼ੰਸਕਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਫੈਨਸ ਵੱਖ-ਵੱਖ ਤਰੀਕੇ ਨਾਲ ਖੁਸ਼ੀ ਸਾਂਝੀ ਕਰ ਰਹੇ ਹਨ। ਮੂਸੇਵਾਲਾ ਦੇ ਫੈਨਸ ਨੇ ਲੋਕਾਂ ਨੂੰ ਇੱਕ-ਇੱਕ ਬੂਟਾ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਖੁਦ ਵੀ ਬੂਟਾ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।