Chandigarh BJP Candidate: ਲੋਕ ਸਭਾ ਚੋਣਾਂ ਲਈ ਭਾਜਪਾ ਨੇ ਸੰਜੇ ਟੰਡਨ ਨੂੰ ਚੰਡੀਗੜ੍ਹ ਤੋਂ ਐਲਾਨਿਆ ਉਮੀਦਵਾਰ
ਰਵਿੰਦਰ ਸਿੰਘ Wed, 10 Apr 2024-4:13 pm,
Chandigarh BJP Candidate: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ। ਭਾਜਪਾ ਨੇ ਇਸ ਵਾਰ ਕਿਰਨ ਖੇਰ ਦੀ ਟਿਕਟ ਰੱਦ ਕਰਕੇ ਸੰਜੇ ਟੰਡਨ ਨੂੰ ਉਮੀਦਵਾਰ ਐਲਾਨ ਦਿੱਤਾ। ਸਿਟੀਬਿਊਟੀਫੁੱਲ ਤੋਂ ਟਿਕਟ ਮਿਲਣ ਉਤੇ ਸੰਜੇ ਟੰਡਨ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ।