Sanjay Tandon: ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰੋਡ ਸ਼ੋਅ ਕੱਢਿਆ

ਮਨਪ੍ਰੀਤ ਸਿੰਘ Fri, 10 May 2024-1:00 pm,

Sanjay Tandon: ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਸਭ ਤੋਂ ਪਹਿਲਾਂ ਪਾਰਟੀ ਦਫਤਰ ਪਹੁੰਚੇ, ਇਸ ਤੋਂ ਬਾਅਦ ਉਨ੍ਹਾਂ ਸੈਕਟਰ 34 ਗੁਰੂਘਰ ਵਿੱਚ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਨਜ਼ਰ ਆਏ। ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਨਾਲ ਪਾਰਟੀ ਦਫਤਰ ਵਿਖੇ ਹਵਨ ਵੀ ਕੀਤਾ ਅਤੇ ਇਸ ਤੋਂ ਬਾਅਦ ਸੈਕਟਰ 33 ਦੇ ਪਾਰਟੀ ਦਫਤਰ ਤੋਂ ਰੋਡ ਸ਼ੋਅ ਸ਼ੁਰੂ ਕੀਤਾ।

More videos

By continuing to use the site, you agree to the use of cookies. You can find out more by Tapping this link