Aman Arora News: ਭਾਜਪਾ ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ- ਅਮਨ ਅਰੋੜਾ
Aman Arora News: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੂਬੇ ਵਿਚ ਝੋਨੇ ਦੀ ਲਿਫਟਿੰਗ ਵਿੱਚ ਹੋ ਰਹੀ ਦੇਰੀ ਨੂੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।