ਦਿੱਲੀ ਵਿਧਾਨ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ BJP ਆਗੂ ਪਰਨੀਤ ਕੌਰ ਦਾ ਬਿਆਨ

Delhi Election Results 2025: BJP ਆਗੂ ਪਰਨੀਤ ਕੌਰ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਆਪਣੀ ਜਿੱਤ ਨੂੰ ਲੈ ਕੇ ਬੀਜੇਪੀ ਵਰਕਰਾਂ ਅਤੇ ਪਾਰਟੀ ਨੂੰ ਵਧਾਈ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਨੇ ਦਿੱਲੀ ਵਿੱਚ ਸਰਕਾਰ ਚੁਣੀ ਹੈ। ਲਗਾਤਾਰ ਤਿੰਨ ਵਾਰ ਦਿੱਲੀ ਵਿੱਚ ਆਪਣੀ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ।

Recommended Videos