Gurdaspur News: ਪੰਚਾਇਤੀ ਚੋਣਾਂ ਵਿੱਚ ਕਾਗਜ਼ ਕੱਟੇ ਜਾਣ ਉਤੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ
Gurdaspur News: ਪੰਚਾਇਤੀ ਚੋਣਾਂ ਦੌਰਾਨ ਭਾਜਪਾ ਦੇ ਪੰਚਾਂ-ਸਰਪੰਚਾਂ ਦੇ ਉਮੀਦਵਾਰਾਂ ਦੇ ਮੁਕੰਮਲ ਫਾਰਮ ਕੱਟੇ ਜਾਣ ਦੇ ਭਾਜਪਾ ਨੇ ਪੰਜਾਬ ਸਰਕਾਰ ਖਿਲਾਫ਼ ਗੁਰਦਾਸਪੁਰ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦਾ ਪੁਤਲਾ ਸਾੜਿਆ ਤੇ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ।