Kisan Andolan 2.0: ਬੀਕੇਯੂ ਉਗਰਾਹਾਂ ਨੇ ਬੀਜੇਪੀ ਆਗੂਆਂ ਦੇ ਘਰ ਘੇਰਨ ਦਾ ਕੀਤਾ ਐਲਾਨ
Kisan Andolan 2.0: ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਭਾਜਪਾ ਪੰਜਾਬ ਦੇ ਤਿੰਨ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦਾ ਘਰ ਵੀ ਸ਼ਾਮਲ ਹਨ