ਮੁੜ੍ਹ Postmortem ਲਈ PGI Chandigarh ਪਹੁੰਚੀ Gangster Jaipal Bhullar ਦੀ ਲਾਸ਼

Tue, 22 Jun 2021-1:48 pm,

ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਜੈਪਾਲ ਦੇ ਪਰਿਵਾਰ ਵਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। ਕੋਰਟ ਨੇ ਕਿਹਾ ਹੈ ਕਿ ਗੈਂਗਸਟਰ ਜੈਪਾਲ ਭੁੱਲਰ ਦਾ ਪੋਸਟ ਮਾਰਟਮ ਇੱਕ ਵਾਰ ਫਿਰ ਕੀਤਾ ਜਾਵੇਗਾ।

More videos

By continuing to use the site, you agree to the use of cookies. You can find out more by Tapping this link