Agent Brijesh Mishra Arrested: 700 ਇੰਟਰਨੈਸ਼ਨਲ ਸਟੂਡੈਂਟਸ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ
Jun 24, 2023, 15:52 PM IST
Agent Brijesh Mishra Arrested: ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੇ ਵਿਚ 700 ਇੰਟਰਨੈਸ਼ਨਲ ਸਟੂਡੈਂਟਸ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ ਹੋ ਚੁਕਿਆ ਹੈ। ਕੈਨੇਡਾ ਬਾਰਡਰ ਤੋਂ ਫਰਜ਼ੀ ਏਜੰਟ ਦੀ ਗ੍ਰਿਫਤਾਰੀ ਹੋਈ ਹੈ। ਬ੍ਰਿਜੇਸ਼ ਮਿਸ਼ਰਾ ਕੈਨੇਡਾ ਸਰਹੱਦ ਦੇ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਵੇਲ੍ਹੇ ਇਸਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ। ਇਹ ਏਜੰਟ 700 ਵਿਦਿਆਰਥੀਆਂ ਨਾਲ ਧੋਖਾਧੜੀ ਕਰ ਚੁਕਿਆ ਹੈ।