Rishi Sunak Video: ਦਿੱਲੀ `ਚ ਅਕਸ਼ਰਧਾਮ ਮੰਦਰ ਨਤਮਸਤਕ ਹੋਏ ਬ੍ਰਿਟੇਨ ਦੇ PM ਰਿਸ਼ੀ ਸੁਨਕ
Rishi Sunak Video: ਰਾਸ਼ਟਰੀ ਰਾਜਧਾਨੀ 'ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਦੀ ਭਾਰਤ ਵਿੱਚ ਆਮਦ ਸ਼ੁਰੂ ਹੋ ਚੁੱਕੀ ਹੈ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੀ ਭਾਰਤ ਆਏ ਹਨ। ਜੀ-20 ਬੈਠਕ 'ਚ ਸ਼ਾਮਲ ਹੋਣ ਤੋਂ ਇਲਾਵਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ 10 ਸਤੰਬਰ ਨੂੰ ਅਕਸ਼ਰਧਾਮ ਮੰਦਰ ਵੀ ਗਏ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਰਹੀ।