Budget 2023: ਖੇਤੀ ਲਈ ਵੱਖਰਾ ਬਜਟ ਪੇਸ਼ ਕਰੇ ਕੇਂਦਰ ਸਰਕਾਰ - ਕਿਸਾਨ
Feb 01, 2023, 10:39 AM IST
Budget 2023: ਕੇਂਦਰੀ ਬਜਟ 2023 ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰਨਗੇ। ਇਸ ਸਾਲ ਦਾ ਬਜਟ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਹ ਆਖਰੀ ਪੂਰਾ ਬਜਟ ਹੋਵੇਗਾ। ਕਿਸਾਨਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ ਤੇ ਆਪਣੇ ਵਿਚਾਰ ਕੇਂਦਰ ਸਰਕਾਰ ਸਾਹਮਣੇ ਰੱਖ ਰਹੇ ਹਨ।