Chandigarh Building Collapses: ਸੈਕਟਰ 17 `ਚ ਸਥਿਤ ਤਾਸ਼ ਦੇ ਪੱਤਿਆਂ ਵਾਂਗ ਢਹਿ ਢੇਰੀ ਹੋਈ ਬਿਲਡਿੰਗ
Chandigarh Building Collapses: ਚੰਡੀਗੜ੍ਹ ਦੇ ਸੈਕਟਰ 17 ਵਿੱਚ ਸਥਿਤ ਬਿਲਡਿੰਗ ਢਹਿ ਢੇਰੀ ਹੋ ਗਈ ਹੈ। ਇਸ ਬਿਲਡਿੰਗ ਵਿੱਚ ਬੇਸਮੈਂਟ ਦਾ ਕੰਮ ਚੱਲ ਰਿਹਾ ਸੀ। ਅੱਜ ਸਵੇਰੇ ਚੰਡੀਗੜ੍ਹ ਵਿੱਚ ਸੈਕਟਰ 17 ਦੇ ਮਹਿਫਿਲ ਹੋਟਲ ਦੇ ਕੋਲ ਇੱਕ ਲੰਬੇ ਸਮੇਂ ਤੋਂ ਖਾਲੀ ਪਈ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ।