New Year Wishes: ਕੈਬਨਿਟ ਮੰਤਰੀ ਤੇ `ਆਪ` ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਵਰ੍ਹੇ ਦੀ ਦਿੱਤੀ ਵਧਾਈ
New Year Wishes: ਅੱਜ ਦੇਸ਼ ਭਰ ਵਿੱਚ ਨਵੇਂ ਸਾਲ 2025 ਦੇ ਸਵਾਗਤ ਵਿੱਚ ਭਾਰੀ ਉਤਸ਼ਾਹ ਨਾਲ ਜਸ਼ਨ ਮਨਾਏ ਜਾ ਰਹੇ ਹਨ। ਇਸ ਦਰਮਿਆਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ।