Harbhajan Singh ETO: ਕੈਬਨਿਟ ਮੰਤਰੀ ਈਟੀਓ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਰਵਿੰਦਰ ਸਿੰਘ Wed, 18 Sep 2024-7:00 pm,

Harbhajan Singh ETO: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫਾਈਨਲ ਵਿੱਚ ਚੀਨ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਉਤੇ ਵਧਾਈ ਦਿੱਤੀ। ਕਾਬਿਲੇਗੌਰ ਹੈ ਕਿ ਬੀਤੇ ਦਿਨ ਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨਸ ਟ੍ਰਾਫੀ 2024 ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ।

More videos

By continuing to use the site, you agree to the use of cookies. You can find out more by Tapping this link