Published: Jan 31, 2026, 02:00 PM IST|Updated: Jan 31, 2026, 02:00 PM IST
Hardeep Mundian: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕਾਰਡ ਨਾਲ ਸਿਹਤ ਸਬੰਧੀ ਕਾਫੀ ਫਾਇਦਾ ਪੁੱਜੇਗਾ।