ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਗਵਾ ਹੋਏ ਬੱਚੇ ਨੂੰ ਉਸਦੇ ਮਾਪਿਆਂ ਦੇ ਹਵਾਲੇ ਕੀਤਾ

Harpal Singh Cheema: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੁਧਿਆਣਾ ਦੇ ਪਿੰਡ ਸੀਹਨ ਦੌਦ ਪਹੁੰਚਣ 'ਤੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਹੱਕ ਵਿੱਚ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੇ ਅਗਵਾ ਕੀਤੇ ਬੱਚੇ ਭਵਕੀਰਤ ਸਿੰਘ ਨੂੰ ਨਿੱਜੀ ਤੌਰ 'ਤੇ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ।

Recommended Videos