Lal Chand Kataruchak Minister Video: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵਾਇਰਲ ਵੀਡੀਓ ਮਾਮਲੇ ਨਾਲ ਜੁੜੀ ਵੱਡੀ ਖਬਰ, ਜਾਣੋ ਪੂਰਾ ਮਾਮਲਾ
Jun 29, 2023, 18:52 PM IST
Lal Chand Kataruchak Minister Video: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵਾਇਰਲ ਵੀਡੀਓ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ 'ਚ SC ਕਮਿਸ਼ਨ ਨੇ ਪੰਜਾਬ ਸਰਕਾਰ ਦੇ ਕੁਝ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦੇ ਕੁਝ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ 31 ਜੁਲਾਈ ਸਵੇਰੇ 11 ਵਜੇ ਕਮਿਸ਼ਨ ਹੈੱਡਕੁਆਟਰ ਨਵੀਂ ਦਿੱਲੀ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..