Canada news: ਕੈਨੇਡਾ ਸੜਕ ਹਾਦਸੇ `ਚ ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ
Canada Road Accident news: ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਦਾਸ 'ਚ ਰਹਿਣ ਵਾਲੇ ਇੱਕ ਨੌਜਵਾਨ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਸ਼ਿੰਦਰ ਸਿੰਘ ਘੋਤੜਾ ਵਜੋਂ ਹੋਈ ਹੈ।