Amritsar Lok Sabha Seat: ਅੰਮ੍ਰਿਤਸਰ ਲੋਕ ਸਭਾ ਸੀਟ `ਤੇ ਕਿਸ ਦਾ ਪੱਲੜਾ ਹੋ ਸਕਦੈ ਭਾਰੀ ?, ਜਾਣੋ ਮੌਜੂਦਾ ਹਾਲ
Amritsar Lok Sabha Seat: 18ਵੀਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰਕੱਸ ਲਈ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਰਹੀਆਂ ਹਨ। ਅੰਮ੍ਰਿਤਸਰ ਵਿੱਚ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਉਮੀਦਵਾਰ ਐਲਾਨ ਦਿੱਤੇ ਹਨ।