Punjab Politics News: ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ- `ਮੈਂ ਅਕਾਲੀ ਦਲ- ਭਾਜਪਾ ਦੇ ਗਠਜੋੜ ਦੇ ਹੱਕ ਦੇ `ਚ ਹਾਂ`
Punjab Politics News: ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗਠਜੋੜ ਦੇ ਹੱਕ ਵਿੱਚ ਹਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਗਠਜੋੜ ਦੇ ਹੱਕ ਵਿੱਚ ਹਨ। ਉਹ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕਰਨਗੇ।