MLA Kulbir Zira News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ `ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਕੀਤਾ ਦਰਜ

ਮਨਪ੍ਰੀਤ ਸਿੰਘ Wed, 12 Jun 2024-10:56 am,

Kulbir Zira News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਾਬਕਾ ਵਿਧਾਇਕ 'ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।

More videos

By continuing to use the site, you agree to the use of cookies. You can find out more by Tapping this link