Amritpal Singh Brother Drugs Case : ਅੰਮ੍ਰਿਤਪਾਲ ਦੇ ਭਰਾ ਦੇ ਕੇਸ `ਚ ਪੁਲਿਸ ਨੂੰ ਝਟਕਾ, ਨਹੀਂ ਮਿਲਿਆ ਪੁਲਿਸ ਰਿਮਾਂਡ
Amritpal Singh Brother Drugs Case: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਦੋ ਹੋਰ ਸਾਥੀਆਂ ਨੂੰ ਬੀਤੇ ਦਿਨੀਂ ਆਈਸ ਡਰੱਗ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਅੱਜ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।