ਸ੍ਰੀ ਮੁਕਤਸਰ ਸਾਹਿਬ: ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਦਾ OPERATION `CASO` ਜਾਰੀ
रिया बावा Sun, 27 Aug 2023-1:39 pm,
Moga CASO operation: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮੰਡੀ ਕਿੱਲਿਆਵਾਲੀ ਵਿਖੇ CASO ਆਪ੍ਰੇਸ਼ਨ ਤਹਿਤ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਪਿੰਡਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ।