CASO ਆਪ੍ਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਨੇ ਕੀਤੀ ਅਚਨਚੇਤੀ ਚੈਕਿੰਗ

रिया बावा Mon, 21 Aug 2023-2:39 pm,

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਵੇਰੇ ਚਾਰ ਵਜੇ ਤੋਂ CASO ਆਪ੍ਰੇਸ਼ਨ ਤਹਿਤ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਖ- ਵੱਖ ਪਿੰਡਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ।

More videos

By continuing to use the site, you agree to the use of cookies. You can find out more by Tapping this link