CBI ਨੇ ਮੁਅੱਤਲ IPS ਅਧਿਕਾਰੀ ਹਰਚਰਨ ਸਿੰਘ ਭੁੱਲਰ ਵਿਰੁੱਧ ਦਰਜ ਕੀਤਾ ਨਵਾਂ ਮਾਮਲਾ

ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਮੁਅੱਤਲ IPS ਅਧਿਕਾਰੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਸੰਪਤੀਇਕੱਠੀ ਕਰਨ ਦਾ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ ਦੇ ਤਹਿਤ ਦਰਜ ਕੀਤਾ ਗਿਆ ਹੈ। CBI ਨੇ ਦੱਸਿਆ ਕਿ ਭੁੱਲਰ ਪਹਿਲਾਂ ਹੀ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ CBI ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਨਕਦ, 2.5 ਕਿਲੋ ਸੋਨਾ, 26 ਮਹਿੰਗੀਆਂ ਘੜੀਆਂ, 2 ਲਗਜ਼ਰੀ ਕਾਰਾਂ, 100 ਲੀਟਰ ਵਿਦੇਸ਼ੀ ਸ਼ਰਾਬ ਅਤੇ
See more

Recommended Videos