Sarwan Singh Pandher: ਕੇਂਦਰ ਸਰਕਾਰ ਪੰਜਾਬੀਆਂ ਨੂੰ ਲੜਾਉਣਾ ਚਾਹੁੰਦੀ-ਸਰਵਣ ਸਿੰਘ ਪੰਧੇਰ
Sarwan Singh Pandher: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮੁਆਵਜ਼ਾ ਨਹੀਂ ਦੇਵੇਗੀ ਤਦ ਤੱਕ ਕਿਸਾਨ ਆਪਣੀ ਜ਼ਮੀਨ ਉੱਤੇ ਕਬਜ਼ਾ ਨਹੀਂ ਹੋਣ ਦੇਣਗੇ। ਉਥੇ ਹੀ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਲੋਕਾਂ ਦੇ ਅੱਗੇ ਵੀ ਕੀਤੀ ਅਪੀਲ ਕਿ ਇਕਜੁੱਟ ਹੋਣ ਦੀ ਜ਼ਰੂਰਤ ਹੈ।