Chabbewal Election Result 2024: ਨਤੀਜੇ ਆਉਣ ਤੋਂ ਪਹਿਲਾਂ ਚੱਬੇਵਾਲ ਤੋਂ AAP ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ ਖਾਸ ਗੱਲਬਾਤ
Chabbewal Election Result 2024: ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਚੱਬੇਵਾਲ ਤੋਂ AAP ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਬੇਵਾਲ ਤੋਂ AAP ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਆਮ ਆਦਮੀ ਪਾਰਟੀ ਦੇ ਚੱਬੇਵਾਲ ਤੋਂ ਉਮੀਦਵਾਰ ਡਾ: ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਚਾਰੋਂ ਸੀਟਾਂ 'ਤੇ ਚੰਗੇ ਨਤੀਜਿਆਂ ਦੀ ਉਮੀਦ ਕੀਤੀ ਜਾ ਸਕਦੀ ਹੈ।