Chandigarh Express Accident: ਚੰਡੀਗੜ੍ਹ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰੇ, ਇਕਦਮ ਮਚ ਗਈ ਭਗਦੜ

ਰਵਿੰਦਰ ਸਿੰਘ Thu, 18 Jul 2024-4:26 pm,

Chandigarh Express Accident: ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ ਦੇ ਹਾਦਸਾ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਗੱਡੀ ਦੇ ਦੋ ਡੱਬੇ ਉੱਤਰ ਪ੍ਰਦੇਸ਼ ਦੇ ਗੌਂਡਾ ਵਿੱਚ ਥੱਲੇ ਉੱਤਰ ਗਏ ਹਨ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦਕਿ 6 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਕਾਰਨ ਇਕਦਮ ਭਜਦੌੜ ਮਚ ਗਈ।

More videos

By continuing to use the site, you agree to the use of cookies. You can find out more by Tapping this link