Chandigarh Doctors` Strike News: ਚੰਡੀਗੜ੍ਹ ਵਿੱਚ ਡਾਕਟਰਾਂ ਦੀ ਹੜਤਾਲ ਹੋਈ ਖਤਮ
Chandigarh Doctors' Strike Today News: ਚੰਡੀਗੜ੍ਹ ਸੈਕਟਰ-32 ਦੇ ਸਰਕਾਰੀ ਹਸਪਤਾਲ ਅਤੇ ਕਾਲਜ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਵਾਪਸ ਲੈ ਲਈ ਗਈ ਹੈ ਅਤੇ ਹੁਣ ਡਾਕਟਰ ਮੁੜ ਆਪਣੀਆਂ ਡਿਊਟੀਆਂ 'ਤੇ ਪਰਤ ਆਏ ਹਨ। ਦੱਸ ਦਈਏ ਕਿ ਜੂਨੀਅਰ ਰੈਜ਼ੀਡੈਂਟ ਡਾਕਟਰ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਾ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਹੜਤਾਲ 'ਤੇ ਹਨ।