Chandigarh Fire latest video: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 `ਚ ਲੱਗੀ ਭਿਆਨ ਅੱਗ, ਵੇਖੋ ਵੀਡੀਓ
Chandigarh Fire latest video: ਚੰਡੀਗੜ੍ਹ, ਇੰਡਸਟਰੀਅਲ ਏਰੀਆ ਫੇਜ਼ 2, ਰਾਮ ਦਰਬਾਰ ਦੇ ਪਲਾਟ ਨੰਬਰ 786 ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਫੈਕਟਰੀ ਵਿੱਚ ਅੱਗ ਲੱਗੀ ਉਹ ਸੁਭਾਸ਼ ਮਿੱਤਲ ਦੀ ਦੱਸੀ ਜਾਂਦੀ ਹੈ। ਜੋ ਕਨ੍ਹਈਆ ਮਿੱਤਲ ਦਾ ਭਰਾ ਦੱਸਿਆ ਜਾਂਦਾ ਹੈ। ਪਲਾਟ ਨੰਬਰ 786 ਵਿੱਚ ਅੱਗ ਲੱਗੀ ਹੈ।