ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ, 8ਵੇਂ ਦਿਨ ਚੰਡੀਗੜ੍ਹ ਵੱਲ ਰਵਾਨਾ ਹੋਇਆ ਜੱਥਾ
Feb 13, 2023, 17:26 PM IST
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਹਾਲੇ ਵੀ ਜਾਰੀ ਹੈ। ਕੌਮੀ ਇਨਸਾਫ਼ ਵਲੋਂ ਲਗਾਤਾਰ 8ਵੇਂ ਦਿਨ ਪ੍ਰਦਰਸ਼ਨ ਕੀਤਾ ਗਿਆ ਤੇ ਇਨਸਾਫ਼ ਮੋਰਚੇ ਦਾ ਜੱਥਾ ਰਵਾਨਾ ਹੋਇਆ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਤੱਕ ਮਾਰਚ ਹੋਵੇਗੀ ਤੇ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਰਹੇਗੀ।