Chandigarh Mayor Election: ਚੰਡੀਗੜ੍ਹ ਮੇਅਰ ਚੋਣ ਮਾਮਲੇ `ਚ ਨਵਾਂ ਵੀਡੀਓ ਆਇਆ ਸਾਹਮਣੇ, ਸ਼ਰੇਆਮ ਉਡਾਈਆਂ ਧੱਜੀਆਂ
Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਭਾਜਪਾ 'ਤੇ ਹਮਲੇ ਕਰ ਰਹੀ ਹੈ। ਸੋਮਵਾਰ (5 ਫਰਵਰੀ) ਨੂੰ ਹੋਈ ਸੁਣਵਾਈ ਦੌਰਾਨ ਵਿਰੋਧੀ ਧਿਰ ਨੇ ਸੁਪਰੀਮ ਕੋਰਟ ਵਿੱਚ ਇੱਕ ਨਵਾਂ ਵੀਡੀਓ ਪੇਸ਼ ਕੀਤਾ। ਵੀਡੀਓ 'ਚ ਚੋਣ ਅਧਿਕਾਰੀ ਅਨਿਲ ਮਸੀਹ ਬੈਲਟ ਪੇਪਰ 'ਤੇ ਟਿੱਕ ਕਰਨ ਤੋਂ ਬਾਅਦ ਸੀਸੀਟੀਵੀ ਕੈਮਰੇ ਵੱਲ ਦੇਖ ਰਹੇ ਹਨ।