Chandigarh Mayor Elections 2024: ਚੰਡੀਗੜ੍ਹ ਮੇਅਰ ਦੀਆਂ ਚੋਣ ਮੁਲਤਵੀ ਕਰਵਾਉਣ ਉੱਤੇ ਪਵਨ ਬਾਂਸਲ ਦਾ ਵੱਡਾ ਬਿਆਨ
Chandigarh Mayor Elections 2024: ਚੰਡੀਗੜ੍ਹ ਮੇਅਰ ਦੀਆਂ ਚੋਣਾਂ ਮੁਲਤਵੀ ਕੀਤੇ ਜਾਣ 'ਤੇ ਕਾਂਗਰਸੀ ਆਗੂ ਪਵਨ ਬਾਂਸਲ ਨੇ ਕਿਹਾ ਕਿ ਮੈਨੂੰ ਸੂਚਨਾ ਮਿਲੀ ਹੈ ਕਿ ਸਾਨੂੰ (ਕਾਂਗਰਸੀ ਵਰਕਰਾਂ ਤੇ ਕੌਂਸਲਰਾਂ) ਨੂੰ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਕਿਉਂਕਿ ਪ੍ਰੀਜ਼ਾਈਡਿੰਗ ਅਫ਼ਸਰ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। (ਭਾਜਪਾ) ਚੋਣਾਂ ਨੂੰ ਰੋਕਣਾ ਕੀ ਕਰਨਾ ਚਾਹੁੰਦੇ ਹਨ। ਅਸੀਂ ਹਾਈ ਕੋਰਟ ਜਾਵਾਂਗੇ।