Chandigarh Doctors Protest: PGI ਦੇ ਡਾਕਟਰਾਂ ਦੀ ਅੱਜ ਹੜਤਾਲ, OPD ਸੇਵਾਵਾਂ ਬੰਦ ਰੱਖਣ ਦਾ ਕੀਤਾ ਗਿਆ ਐਲਾਨ

रिया बावा Wed, 14 Aug 2024-10:39 am,

Chandigarh PGI Doctors Protest: ਚੰਡੀਗੜ੍ਹ ਪੀਜੀਆਈ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ। ਰੈਜ਼ੀਡੈਂਟ ਡਾਕਟਰ ਅੱਜ "ਕਾਲਾ ਦਿਵਸ" ਮਨਾ ਰਹੇ ਹਨ ਅਤੇ ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੀਤੇ ਜਾਣ ਦੀ ਘਟਨਾ ਦੇ ਵਿਰੋਧ ਵਿੱਚ "ਨੋ ਸੇਫਟੀ, ਨੋ ਡਿਊਟੀ" ਦੇ ਨਾਅਰੇ ਲਗਾ ਰਹੇ ਹਨ। ਡਾਕਟਰਾਂ ਦੀ ਮੰਗ ਹੈ ਕਿ ਉਸ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੇਸ਼ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।

More videos

By continuing to use the site, you agree to the use of cookies. You can find out more by Tapping this link