Charanjeet Channi: ਮਹਿਲਾਵਾਂ ਖਿਲਾਫ਼ ਵਿਵਾਦਿਤ ਟਿੱਪਣੀ `ਤੇ ਚੰਨੀ ਨੇ ਮੰਗੀ ਮੁਆਫੀ
Charanjeet Channi: ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਤੋਂ ਬਾਅਦ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਮੁਆਫੀਨਾਮੇ ਵਿੱਚ ਕਿਹਾ ਕਿ ਉਨ੍ਹਾਂ ਦਾ ਇਰਾਦਾ ਮਹਿਲਾ ਜਾਂ ਕਿਸੇ ਜਾਤੀ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।