ਖੰਨਾ 'ਚ ਤੜਕਸਾਰ ਸਕੂਲਾਂ ਦੀ ਬੱਸਾਂ ਦੀ ਚੈਕਿੰਗ

ਖੰਨਾ ਦੇ ਦੋਰਾਹਾ ਇਲਾਕੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਟ੍ਰੈਫਿਕ ਪੁਲਿਸ ਅਤੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਤੜਕਸਾਰ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਕਾਰਵਾਈ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕੀਤੀ ਗਈ।

Recommended Videos