Sanjay Singh At CM House: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਾ ਆਪਣੇ ਘਰ ਪਹੁੰਚਣ `ਤੇ ਕੀਤੇ ਨਿੱਘਾ ਸੁਆਗਤ
Sanjay Singh: ਰਾਜ ਸਭਾ ਮੈਂਬਰ ਸੰਜੇ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਉਨ੍ਹਾਂ ਦਾ ਸਵਾਗਤ ਕਰਨ ਲਈ ਬਾਹਰ ਆਏ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸੰਜੇ ਸਿੰਘ ਨੇ ਭਗਵੰਤ ਸਿੰਘ ਮਾਨ ਨੂੰ ਆਪਣੀ ਗੋਦ ਵਿੱਚ ਚੁੱਕ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸੰਜੇ ਸਿੰਘ ਦੀ ਪਤਨੀ ਅਤੇ ਸੰਦੀਪ ਪਾਠਕ ਵੀ ਇਕੱਠੇ ਨਜ਼ਰ ਆ ਰਹੇ ਹਨ।