CM Mann Meet: ਡੇਂਗੂ ਤੋਂ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ `ਹਰ ਸ਼ੁੱਕਰਵਾਰ-ਡੇਂਗੂ `ਤੇ ਵਾਰ` ਮੁਹਿੰਮ ਦੀ ਕੀਤੀ ਸ਼ੁਰੂਆਤ

ਮਨਪ੍ਰੀਤ ਸਿੰਘ Fri, 09 Aug 2024-4:39 pm,

CM Mann Meet: ਡੇਂਗੂ ਤੋਂ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਨਾਲ ਮੌਜੂਦ ਰਹੇ। ਇਸ ਮੁਹਿੰਮ ਤਹਿਤ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

More videos

By continuing to use the site, you agree to the use of cookies. You can find out more by Tapping this link